ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ‘ਆਪ’ ਦੇ ਚਾਰ ਸਾਲਾਂ ਦੇ ਕਾਰਜਕਾਲ ਨੇ ਸੂਬੇ ਨੂੰ ਕਰਜ਼ੇ ਦੇ ਬੋਝ, ਗੈਂਗਸਟਰਾਂ ਦੀਆਂ ਵਧਦੀਆਂ ਗਤੀਵਿਧੀਆਂ ਅਤੇ ਨਸ਼ਿਆਂ ਦੀ ਲਾਹਨਤ ਨੂੰ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਭੈੜੀ ਸਰਕਾਰ ਦੱਸਦਿਆਂ ਕਿਹਾ ਹੈ। ਮਾਈਨਿੰਗ ਤੋਂ 20,000 ਕਰੋੜ ਉਨ੍ਹਾਂ ਦੋਸ਼ ਲਾਇਆ ਕਿ ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ ‘ਤੇ ਹੈ ਅਤੇ ਸਵਾਲ ਕੀਤਾ ਕਿ ਮਾਲ ਕਿੱਥੇ ਜਾ ਰਿਹਾ ਹੈ।


