ਪਾਕਿਸਤਾਨ ਸਥਿਤ ਸਪਲਾਇਰਾਂ ਨਾਲ ਸਬੰਧ ਰੱਖਣ ਵਾਲਾ ਹੈਰੋਇਨ ਤਸਕਰ ਗ੍ਰਿਫਤਾਰ

Lorem ipsum dolor sit amet consectetur. Facilisis eu sit commodo sit. Phasellus elit sit sit dolor risus faucibus vel aliquam. Fames mattis.



ਇੱਥੋਂ ਦੀ ਪੁਲੀਸ ਨੇ 6.38 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।ਸੀਨੀਅਰ ਪੁਲੀਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਪਿੰਡ ਕਿਲਚੇ ਦੇ ਰਹਿਣ ਵਾਲੇ ਸੋਨੂੰ ਸਿੰਘ (29) ਨੂੰ ਪਿੰਡ ਅੱਕੂ ਵਾਲਾ ਨੇੜਿਓਂ ਕਾਬੂ ਕੀਤਾ ਗਿਆ। ਉਸ ਨੇ ਕਥਿਤ ਤੌਰ ‘ਤੇ ਪਾਕਿਸਤਾਨ ਸਥਿਤ ਸਮੱਗਲਰਾਂ ਤੋਂ ਹੈਰੋਇਨ ਪ੍ਰਾਪਤ ਕੀਤੀ ਸੀ।ਐਸਐਸਪੀ ਨੇ ਅੱਗੇ ਕਿਹਾ ਕਿ ਸੋਨੂੰ ਸਰਹੱਦ ਪਾਰ ਤੋਂ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਅਸਲਾ ਅਤੇ ਐਨਡੀਪੀਐਸ ਐਕਟ ਦੇ ਤਹਿਤ ਤਿੰਨ ਕੇਸਾਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਜ਼ਮਾਨਤ ‘ਤੇ ਰਿਹਾ ਸੀ। ਥਾਣਾ ਸਦਰ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Tags :

Search

Popular Posts


Recent Posts

©2025 – All Right Reserved. Designed and Developed by JATTVIBE.