ਭੁੱਲਰ ਨੂੰ ਰਿਹਾਅ ਕਰਨ ਤੋਂ ਦਿੱਲੀ ਸਰਕਾਰ ਦਾ ਇਨਕਾਰ ਮੰਦਭਾਗਾ : ਗਿਆਨੀ ਗੜਗੱਜ

Lorem ipsum dolor sit amet consectetur. Facilisis eu sit commodo sit. Phasellus elit sit sit dolor risus faucibus vel aliquam. Fames mattis.



ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਸਿੱਖ ਸਿਆਸੀ ਕੈਦੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰਨ ਦੇ ਫੈਸਲੇ ਨੂੰ ‘ਮੰਦਭਾਗਾ’ ਕਰਾਰ ਦਿੱਤਾ ਹੈ।ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਦੇ ਰਹਿਣ।ਹਾਲ ਹੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਤੇ ਮੰਤਰੀ ਮਨਿੰਦਰਜੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ, “ਜਦੋਂ ਉਨ੍ਹਾਂ ਨੇ ਕੋਈ ਸੇਵਾ ਮੰਗੀ ਸੀ ਤਾਂ ਮੈਂ ਵਿਸ਼ੇਸ਼ ਤੌਰ ‘ਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਭੁੱਲਰ ਦੀ ਰਿਹਾਈ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਉਣ ਲਈ ਕਿਹਾ ਸੀ।

Tags :

Search

Popular Posts


Recent Posts

©2025 – All Right Reserved. Designed and Developed by JATTVIBE.