Selected menu has been deleted. Please select the another existing nav menu.
=

ਡੇਰਾਬੱਸੀ ਪੁਲਿਸ ਨੇ ‘ਯੁੱਧ ਨਸ਼ਿਆੰ ਵਿਰੁਧ’ ਤਹਿਤ 4 ਕਾਬੂ 1,110 ਨਸ਼ੀਲੀਆਂ ਗੋਲੀਆਂ ਬਰਾਮਦ

Lorem ipsum dolor sit amet consectetur. Facilisis eu sit commodo sit. Phasellus elit sit sit dolor risus faucibus vel aliquam. Fames mattis.

HTML tutorial

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁਧ’ ਦੇ ਤਹਿਤ ਪੁਲਿਸ ਨੇ ਸਬ ਡਵੀਜ਼ਨ ਡੇਰਾਬੱਸੀ ਵਿਖੇ ਤਿੱਖੀ ਚੈਕਿੰਗ ਅਤੇ ਗਸ਼ਤ ਕੀਤੀ ਅਤੇ ਚਾਰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ। ਥਾਣਾ ਡੇਰਾਬੱਸੀ, ਲਾਲੜੂ ਅਤੇ ਹੰਡੇਸਰਾ ਵਿਖੇ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਮੁਲਜ਼ਮਾਂ ਦੀ ਪਛਾਣ ਜਸਵੀਰ ਸਿੰਘ ਵਾਸੀ ਸਰਸਵਤੀ ਵਿਹਾਰ ਡੇਰਾਬੱਸੀ, ਅਜੈ ਕੁਮਾਰ ਉਰਫ ਬਿੱਲਾ ਉਰਫ ਜੱਦੂ ਵਾਸੀ ਮੁਬਾਰਿਕਪੁਰ, ਇੰਦਰਪਾਲ ਸਿੰਘ ਵਾਸੀ ਸੰਘੋਠਾ, ਲਾਲੜੂ ਅਤੇ ਗੌਰਵ ਰਾਣਾ ਵਾਸੀ ਰਾਜਾਪੁਰ ਵਜੋਂ ਹੋਈ ਹੈ। ਜਸਵੀਰ ਸਿੰਘ ਅਤੇ ਅਜੇ ਕੁਮਾਰ ਦੇ ਕਬਜ਼ੇ ‘ਚੋਂ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਭੱਜਣ ਦੀ ਅਸਫਲ ਕੋਸ਼ਿਸ਼ ਵਿੱਚ, ਮੁਲਜ਼ਮ ਜਸਵੀਰ ਅਤੇ ਅਜੈ ਨੂੰ ਸੱਟਾਂ ਲੱਗੀਆਂ। ਸਾਰੇ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਹਨ, ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਕਈ ਐਫਆਈਆਰ ਦਰਜ ਹਨ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਸਰੋਤ ਅਤੇ ਸਪਲਾਈ ਚੇਨ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

HTML tutorial

Tags :

Search

Popular Posts


Useful Links

Selected menu has been deleted. Please select the another existing nav menu.

Recent Posts

©2025 – All Right Reserved. Designed and Developed by JATTVIBE.