ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ‘ਪੰਜਾਬ ਨੂੰ ਨਫ਼ਰਤ ਕਰਦੀ ਹੈ’ ਅਤੇ ਆਪਣੇ ਸੰਸਦ ਮੈਂਬਰਾਂ ਨੂੰ ਲੁਭਾਉਣ ਲਈ ਸੂਬੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ ਅਤੇ ਉਹ ‘ਆਪ’ ਵੱਲੋਂ ਕੀਤੇ ਕੰਮਾਂ ਤੋਂ ਡਰਦੀ ਹੈ।’ ਮਾਨ ਨੇ ਕਿਹਾ ਕਿ ‘ਪੰਜਾਬੀ ਉਨ੍ਹਾਂ ਨੂੰ ਨਫ਼ਰਤ ਕਰਦੇ ਹਨ ਜੋ ਉਨ੍ਹਾਂ ਨਾਲ ਵਿਸ਼ਵਾਸਘਾਤ ਕਰਦੇ ਹਨ।


