- Home
- ਮੁੱਖ ਖਬਰਾਂ
- AAP ਨੂੰ ਵੱਡਾ ਝਟਕਾ! ਸਾਬਕਾ ਮਹਿਲਾ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ
Preeti Malhotra Joins Akali Dal : ਆਮ ਆਦਮੀ ਪਾਰਟੀ ਨੂੰ ਬੁੱਧਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ।
AAP ਨੂੰ ਵੱਡਾ ਝਟਕਾ! ਸਾਬਕਾ ਮਹਿਲਾ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ
ਆਮ ਆਦਮੀ ਪਾਰਟੀ ਨੂੰ ਬੁੱਧਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਪ੍ਰੀਤੀ ਮਲਹੋਤਰਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਵਾਈ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਖਬਰ ਅਪਡੇਟ ਜਾਰੀ...
- PTC NEWS