- Home
- ਮੁੱਖ ਖਬਰਾਂ
- Air India Flight Emergency Landing : ਅਹਿਮਦਾਬਾਦ ਹਵਾਈ ਹਾਦਸੇ ਮਗਰੋਂ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ, ਬੰਬ ਹੋਣ ਦੀ ਸੂਚਨਾ
ਏਅਰ ਇੰਡੀਆ ਦੇ ਇੱਕ ਜਹਾਜ਼ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਹਵਾਈ ਜਹਾਜ ਦੀ ਥਾਈਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ।
Reported by: PTC News Desk Edited by: Aarti -- June 13th 2025 12:00 PM
Air India Flight Emergency Landing : ਅਹਿਮਦਾਬਾਦ ਹਵਾਈ ਹਾਦਸੇ ਮਗਰੋਂ ਏਅਰ ਇੰਡੀਆ ਦੇ ਜਹਾਜ਼ ਦੀ ਥਾਈਲੈਂਡ ’ਚ ਐਮਰਜੈਂਸੀ ਲੈਂਡਿੰਗ, ਬੰਬ ਹੋਣ ਦੀ ਸੂਚਨਾ
Air India Flight Emergency Landing : ਏਅਰ ਇੰਡੀਆ ਦੇ ਇੱਕ ਜਹਾਜ਼ ਦੀ ਥਾਈਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਜਹਾਜ਼ ਵਿੱਚ ਬੰਬ ਹੋਣ ਦੀ ਰਿਪੋਰਟ ਮਿਲੀ ਸੀ। ਜਹਾਜ਼ ਵਿੱਚ 156 ਲੋਕ ਸਵਾਰ ਸਨ। ਇਹ ਜਹਾਜ਼ ਥਾਈਲੈਂਡ ਦੇ ਫੁਕੇਟ ਤੋਂ ਦਿੱਲੀ ਆ ਰਿਹਾ ਸੀ।
ਖ਼ਬਰ ਦਾ ਅਪਡੇਟ ਜਾਰੀ ਹੈ...
- PTC NEWS