- Home
- ਮੁੱਖ ਖਬਰਾਂ
- Bikram Singh Majithia Barracks : ਬਿਕਰਮ ਸਿੰਘ ਮਜੀਠੀਆ ’ਤੇ ਸਰਕਾਰ ਦੀ ਬਾਜ਼ ਅੱਖ ! ਬੈਰਕ ’ਚ ਲਗਾਏ ਗਏ CCTV, CM ਮਾਨ ਵੀ ਰੱਖ ਰਹੇ ਨਜ਼ਰ !
ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਨੇੜੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਨ੍ਹਾਂ ਹੀ ਨਹੀਂ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸੀਸੀਟੀਵੀ ਕੈਮਰੇ ਬੈਰਕ ਦੇ ਅੰਦਰ ਅਤੇ ਬਾਹਰ 2 ਕੈਮਰੇ ਲਗਾਏ ਗਏ ਹਨ।
Reported by: PTC News Desk Edited by: Aarti -- July 07th 2025 11:53 AM
Bikram Singh Majithia Barracks : ਬਿਕਰਮ ਸਿੰਘ ਮਜੀਠੀਆ ’ਤੇ ਸਰਕਾਰ ਦੀ ਬਾਜ਼ ਅੱਖ ! ਬੈਰਕ ’ਚ ਲਗਾਏ ਗਏ CCTV, CM ਮਾਨ ਵੀ ਰੱਖ ਰਹੇ ਨਜ਼ਰ !
Bikram Singh Majithia Barracks : ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ’ਚ ਰੱਖਿਆ ਗਿਆ ਹੈ। ਉੱਥੇ ਹੀ ਹੁਣ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਹਾਸਿਲ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਨੇੜੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਨ੍ਹਾਂ ਹੀ ਨਹੀਂ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸੀਸੀਟੀਵੀ ਕੈਮਰੇ ਬੈਰਕ ਦੇ ਅੰਦਰ ਅਤੇ ਬਾਹਰ 2 ਕੈਮਰੇ ਲਗਾਏ ਗਏ ਹਨ।
- PTC NEWS