Selected menu has been deleted. Please select the another existing nav menu.
=

Breaking NEWS: ‘ਆਪ’ ਆਗੂ ਰਾਘਵ ਚੱਢਾ ਤੇ ਸੰਦੀਪ ਪਾਠਕ ਭਾਜਪਾ ‘ਚ ਸ਼ਾਮਲ

Lorem ipsum dolor sit amet consectetur. Facilisis eu sit commodo sit. Phasellus elit sit sit dolor risus faucibus vel aliquam. Fames mattis.

HTML tutorial

‘ਆਪ’ ਆਗੂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਈਡੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਮਿੱਤਲ ਦੇ ਦਫ਼ਤਰੀ ਅਤੇ ਰਿਹਾਇਸ਼ੀ ਸਥਾਨਾਂ ‘ਤੇ ਛਾਪੇਮਾਰੀ ਕੀਤੀ ਸੀ। ਪੰਜਾਬ ‘ਆਪ’ ਨੇ ਸ਼ੁੱਕਰਵਾਰ ਨੂੰ ਭਾਜਪਾ ‘ਤੇ ਦੋਸ਼ ਲਾਇਆ ਕਿ ਉਹ ਆਪਣੇ ਸੀਨੀਅਰ ਸੰਸਦ ਮੈਂਬਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਪਾਰਟੀ ਅੰਦਰ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੁਲਾਰੇ ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਕਥਿਤ ਸਾਜ਼ਿਸ਼ ਵਿੱਚ ‘ਸੰਦ ਵਜੋਂ ਵਰਤਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੱਢਾ ਨੂੰ ਪੰਜਾਬ ਵਿੱਚ ‘ਆਪ’ ਨੂੰ ਕਮਜ਼ੋਰ ਕਰਨ ਵਿੱਚ ਭਾਜਪਾ ਦੀ ਮਦਦ ਕਰਨ ਦੇ ਬਦਲੇ ਕੇਂਦਰ ਵਿੱਚ ਮੰਤਰੀ ਅਹੁਦੇ ਦਾ ਵਾਅਦਾ ਕੀਤਾ ਗਿਆ ਸੀ। ਪੰਨੂ ਨੇ ਸਿੱਧੇ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ।

HTML tutorial

Tags :

Search

Popular Posts


Useful Links

Selected menu has been deleted. Please select the another existing nav menu.

Recent Posts

©2025 – All Right Reserved. Designed and Developed by JATTVIBE.