Moga News : ਅਣਖ ਦੀ ਖਾਤਰ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ , ਲੜਕੀ ਨੇ 3 ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ

15 hours ago 3
  • Home
  • ਮੁੱਖ ਖਬਰਾਂ
  • Moga News : ਅਣਖ ਦੀ ਖਾਤਰ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ , ਲੜਕੀ ਨੇ 3 ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ

Moga News : ਮੋਗਾ ਦੇ ਪਿੰਡ ਦੌਲੇਵਾਲਾ 'ਚ ਅਣਖ ਦੀ ਖਾਤਰ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ 23 ਸਾਲਾ ਸਿਮਰਨ ਨੇ ਆਪਣੀ ਮਰਜ਼ੀ ਦੇ ਨਾਲ ਤਿੰਨ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ।

 ਅਣਖ ਦੀ ਖਾਤਰ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ , ਲੜਕੀ ਨੇ 3 ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ

Moga News : ਅਣਖ ਦੀ ਖਾਤਰ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ , ਲੜਕੀ ਨੇ 3 ਸਾਲ ਪਹਿਲਾਂ ਕਰਵਾਈ ਸੀ ਲਵ ਮੈਰਿਜ

Moga News : ਮੋਗਾ ਦੇ ਪਿੰਡ ਦੌਲੇਵਾਲਾ 'ਚ ਅਣਖ ਦੀ ਖਾਤਰ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ 23 ਸਾਲਾ ਸਿਮਰਨ ਨੇ ਆਪਣੀ ਮਰਜ਼ੀ ਦੇ ਨਾਲ ਤਿੰਨ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ। 

ਜਿਸ ਕਰਕੇ ਭਰਾ ਨੇ ਗੁਰਦੁਆਰਾ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਾ ਦੋਲੇਵਾਲਾ ਵਿਖੇ ਸੰਗਤ ਲਈ ਲੰਗਰ ਤਿਆਰ ਕਰ ਰਹੀ ਸਿਮਰਨ ਦਾ ਗੋਲੀਆਂ ਮਾਰ ਕੇ ਕਤਲ ਕਤਲ ਕਰ ਦਿੱਤਾ ਹੈ।

ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਰਿਵਾਲਵਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਐਸਪੀ ਰਮਨਦੀਪ ਸਿੰਘ ਧਰਮਕੋਟ ਨੇ ਦੱਸਿਆ ਕਿ ਆਰੋਪੀ ਦੇ ਖਿਲਾਫ਼ ਥਾਣਾ ਕੋਟ ਈਸੇਖਾਂ ਵਿੱਚ ਵੱਖ -ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

- PTC NEWS

Read Entire Article