SAD District President List : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

3 hours ago 1
  • Home
  • ਮੁੱਖ ਖਬਰਾਂ
  • SAD District President List : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

SAD District President List : ਪਾਰਟੀ ਬੁਲਾਰੇ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ਐਕਸ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ ਹੈ। ਵੇਖੋ ਕਿਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ...

 ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

SAD District President List : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ, ਸੁਖਬੀਰ ਸਿੰਘ ਬਾਦਲ ਨੇ ਜਾਰੀ ਕੀਤੀ ਸੂਚੀ

SAD District President List : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦਾ ਵਿਸਤਾਰ ਕਰਦੇ ਹੋਏ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਬੁਲਾਰੇ ਅਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਆਪਣੇ ਐਕਸ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ। ਉਨ੍ਹਾਂ ਪੋਸਟ ਸਾਂਝੀ ਕਰਦਿਆਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਵੀ ਜਾਰੀ ਕੀਤੀ ਹੈ।

ਖਬਰ ਅਪਡੇਟ ਜਾਰੀ...


- PTC NEWS

Read Entire Article