Sidhu Moosewala : ਗੈਂਗਸਟਰ ਗੋਲਡੀ ਬਰਾੜ ਦੱਸਿਆ ਸਿੱਧੂ ਮੂਸੇਵਾਲਾ ਦਾ ਕਤਲ ਕਿਉਂ ਕਰਵਾਇਆ?

1 month ago 5
  • Home
  • ਮੁੱਖ ਖਬਰਾਂ
  • Sidhu Moosewala : ਗੈਂਗਸਟਰ ਗੋਲਡੀ ਬਰਾੜ ਦੱਸਿਆ ਸਿੱਧੂ ਮੂਸੇਵਾਲਾ ਦਾ ਕਤਲ ਕਿਉਂ ਕਰਵਾਇਆ?

Goldy Brar on Sidhu Moosewala Murder : ਹੁਣ ਬੀਬੀਸੀ ਵੱਲੋਂ ਗੋਲਡੀ ਬਰਾੜ ਨਾਲ ਜਦੋਂ ਸੰਪਰਕ ਹੋਇਆ ਤਾਂ ਉਸ ਨੇ ਖੁਲਾਸਾ ਕੀਤਾ ਕਿ ਆਖਿਰ ਸਿੱਧੂ ਮੂਸੇਵਾਲਾ ਦਾ ਕਤਲ ਕਿਉਂ ਕਰਵਾਇਆ ਗਿਆ। ਦੱਸ ਦਈਏ ਕਿ ਗੋਲਡੀ ਬਰਾੜ ਨੇ ਕਤਲ ਦੇ ਕੁੱਝ ਘੰਟਿਆਂ ਬਾਅਦ ਹੀ ਕਥਿਤ ਫੇਸਬੁੱਕ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ ਸੀ।

 ਗੈਂਗਸਟਰ ਗੋਲਡੀ ਬਰਾੜ ਦੱਸਿਆ ਸਿੱਧੂ ਮੂਸੇਵਾਲਾ ਦਾ ਕਤਲ ਕਿਉਂ ਕਰਵਾਇਆ?

Sidhu Moosewala : ਗੈਂਗਸਟਰ ਗੋਲਡੀ ਬਰਾੜ ਦੱਸਿਆ ਸਿੱਧੂ ਮੂਸੇਵਾਲਾ ਦਾ ਕਤਲ ਕਿਉਂ ਕਰਵਾਇਆ?

Goldy Brar on Sidhu Moosewala Murder : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ 3 ਸਾਲ ਬੀਤ ਚੁੱਕੇ ਹਨ, ਪਰ ਹਾਲੇ ਤੱਕ ਵੀ ਪਰਿਵਾਰ ਇਨਸਾਫ਼ ਲਈ ਲੜਾਈ ਲੜ ਰਿਹਾ ਹੈ। ਮੂਸੇਵਾਲਾ ਦੀ ਮੌਤ ਦੇ ਮਾਮਲੇ ਵਿੱਚ ਭਾਵੇਂ ਪੰਜਾਬ ਪੁਲਿਸ ਨੇ ਕਈ ਗੈਂਗਸਟਰਾਂ ਤੇ ਸ਼ੂਟਰਾਂ ਨੂੰ ਫੜਿਆ, ਪਰ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਅਜੇ ਵੀ ਫਰਾਰ ਹੈ, ਜਿਸ ਦੇ ਟਿਕਾਣੇ ਦਾ ਵੀ ਨਹੀਂ ਪਤਾ ਚੱਲਿਆ ਹੈ। ਦੱਸ ਦਈਏ ਕਿ ਗੋਲਡੀ ਬਰਾੜ ਨੇ ਕਤਲ ਦੇ ਕੁੱਝ ਘੰਟਿਆਂ ਬਾਅਦ ਹੀ ਕਥਿਤ ਫੇਸਬੁੱਕ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਹੁਣ ਬੀਬੀਸੀ ਵੱਲੋਂ ਗੋਲਡੀ ਬਰਾੜ ਨਾਲ ਜਦੋਂ ਸੰਪਰਕ ਹੋਇਆ ਤਾਂ ਉਸ ਨੇ ਖੁਲਾਸਾ ਕੀਤਾ ਕਿ ਆਖਿਰ ਸਿੱਧੂ ਮੂਸੇਵਾਲਾ ਦਾ ਕਤਲ ਕਿਉਂ ਕਰਵਾਇਆ ਗਿਆ।ਉਸ ਨੇ ਕਿਹਾ, "ਆਪਣੇ ਹੰਕਾਰ ਵਿੱਚ, ਉਸਨੇ (ਮੂਸੇਵਾਲਾ) ਕੁਝ ਨਾ ਮਾਫ਼ ਕਰਨ ਯੋਗ ਗਲਤੀਆਂ ਕੀਤੀਆਂ, ਜਿਸ ਕਾਰਨ ਸਾਡੇ ਕੋਲ ਉਸਨੂੰ (ਮੂਸੇਵਾਲਾ) ਮਾਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ। ਉਸਨੂੰ ਆਪਣੇ ਕੰਮਾਂ ਦੇ ਨਤੀਜੇ ਭੁਗਤਣੇ ਪਏ। ਜਾਂ ਤਾਂ ਉਹ ਹੁੰਦਾ ਜਾਂ ਅਸੀਂ। ਇਹ ਸਿਰਫ ਇੰਨੀ ਹੀ ਸਾਧਾਰਨ ਗੱਲ ਹੈ।"


ਖ਼ਬਰ ਅਪਡੇਟ ਜਾਰੀ...

- PTC NEWS

Read Entire Article


http://jattvibe.com/live