ਚੇਨਈ: ਭਾਰੀ ਮੀਂਹ ਦੀ ਭਵਿੱਖਬਾਣੀ ਕਾਰਨ ਚੇਨਈ ਅਤੇ ਚੇਂਗਲਪੇਟ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਸਕੂਲ ਬੰਦ ਰਹਿਣਗੇ। ਤਿਰੂਵਰੂਰ, ਤੰਜਾਵੁਰ ਨਾਗਾਪੱਟੀਨਮ ਅਤੇ ਕੁੱਡਲੋਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਕੁਲੈਕਟਰਾਂ ਨੇ ਬੁੱਧਵਾਰ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।