Selected menu has been deleted. Please select the another existing nav menu.
=

‘ਪ੍ਰਧਾਨ ਮੰਤਰੀ ਮੋਦੀ ਲੋਕਾਂ ਦੇ ਵੋਟ ਦਾ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ’: ਸਿਸੋਦੀਆ ਦਾ ਭਾਜਪਾ ‘ਤੇ ਤਿੱਖਾ ਹਮਲਾ

Lorem ipsum dolor sit amet consectetur. Facilisis eu sit commodo sit. Phasellus elit sit sit dolor risus faucibus vel aliquam. Fames mattis.

HTML tutorial

ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਮੌਕੇ ਆਦਮਪੁਰ ਵਿਖੇ ਹੋਏ ਸਮਾਗਮ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਂਦਰ ‘ਤੇ ਤਿੱਖਾ ਹਮਲਾ ਬੋਲਦਿਆਂ ਲੋਕਾਂ ਦੇ ਵੋਟ ਅਧਿਕਾਰ ਨੂੰ ਖੋਰਾ ਲਾਉਣ ਦੀ ਸਾਜ਼ਿਸ਼ ਦਾ ਦੋਸ਼ ਲਾਇਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਦਾਅਵਾ ਕੀਤਾ ਕਿ ਨਾਗਰਿਕਾਂ ਦੇ ਵੋਟ ਦੇ ਅਧਿਕਾਰ ‘ਤੇ ਡਾਕਾ ਮਾਰਿਆ ਜਾ ਰਿਹਾ ਹੈ। ਆਪਕੋ ਡਾ. ਬੀ.ਆਰ. ਅੰਬੇਦਕਰ ਨੇ ਦੀਆ ਥਾ, ਇਸ ਕਾਟਨੇ ਨਾ ਦੇਨਾ”, ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ, ਮਹਾਰਾਸ਼ਟਰ, ਕਰਨਾਟਕ ਆਦਿ ਵਿੱਚ ਅਜਿਹੀਆਂ ਘਟਨਾਵਾਂ ਪਹਿਲਾਂ ਹੀ ਵਾਪਰ ਚੁੱਕੀਆਂ ਹਨ ਅਤੇ ਚੇਤਾਵਨੀ ਦਿੱਤੀ ਕਿ ਪੰਜਾਬ ਅੱਗੇ ਵੀ ਹੋ ਸਕਦਾ ਹੈ। ਉਨ੍ਹਾਂ ਨੇ ਕੇਂਦਰੀ ਲੀਡਰਸ਼ਿਪ ਦੀ ਵੀ ਆਲੋਚਨਾ ਕਰਦਿਆਂ ਵੋਟਰਾਂ ਨੂੰ ਅਪੀਲ ਕੀਤੀ: “ਜਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਆਪੇ ਵੋਟ ਮੰਗੇ, ਡਾਕਟਰਾਂ ਤੋਂ ਮੰਗੇ ਉਨ੍ਹਾਂ ਨੂੰ। ਓਰ ਸ਼ਹੀਦ ਭਗਤ ਸਿੰਘ ਸੇ ਨਫਰਤ ਕਿਓਂ ਕਰਦੇ ਹਨ।” ਸਿਸੋਦੀਆ ਨੇ ਅੱਗੇ ਦੋਸ਼ ਲਾਇਆ ਕਿ ਦਿੱਲੀ ‘ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਡਾ. ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਨੂੰ ਦਫਤਰਾਂ ਤੋਂ ਹਟਾ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦੀ ਵਿਰਾਸਤ ਪ੍ਰਤੀ ਪਾਰਟੀ ਦੀ ਵਚਨਬੱਧਤਾ ‘ਤੇ ਸਵਾਲ ਉਠਾਏ ਗਏ। ਅਧਿਕਾਰ।

HTML tutorial

Tags :

Search

Popular Posts


Useful Links

Selected menu has been deleted. Please select the another existing nav menu.

Recent Posts

©2025 – All Right Reserved. Designed and Developed by JATTVIBE.